ਗਿਆਨੀ ਦਿੱਤ ਸਿੰਘ.orfilsy.lAs_stdiad sFla_itcset24h Iwikb.s C

ਗਿਆਨੀ ਦਿੱਤ ਸਿੰਘ
ਆਮ ਜਾਣਕਾਰੀ
ਪੂਰਾ ਨਾਂ ਗਿਆਨੀ ਦਿੱਤ ਸਿੰਘ
ਜਨਮ 21 ਅਪ੍ਰੈਲ 1850

ਪਿੰਡ ਨੰਦਪੁਰ ਕਲੌੜ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ

ਮੌਤ 6 ਸਤੰਬਰ 1901

ਅੰਮ੍ਰਿਤਸਰ

ਮੌਤ ਦਾ ਕਾਰਨ ਬੀਮਾਰੀ
ਕੌਮੀਅਤ ਭਾਰਤੀ
ਪੇਸ਼ਾ ਸਿੱਖ ਪ੍ਰਚਾਰਕ, ਸਮਾਜ ਸੁਧਾਰਕ
ਹੋਰ ਜਾਣਕਾਰੀ
ਜੀਵਨ-ਸਾਥੀ ਬਿਸ਼ਨ ਕੌਰ
ਬੱਚੇ ਬਲਦੇਵ ਸਿੰਘ ਅਤੇ ਵਿਦਿਆਵੰਤੀ ਕੌਰ
ਧਰਮ ਸਿੱਖ
ਫਾਟਕ  ਫਾਟਕ ਆਈਕਨ   ਵਿਦਿਆ

ਗਿਆਨੀ ਦਿੱਤ ਸਿੰਘ (21 ਅਪ੍ਰੈਲ 1850 - 6 ਸਤੰਬਰ 1901)[1] ਜੋ ਪੰਜਾਬੀ ਦੇ ਪਹਿਲੇ ਪ੍ਰੋਫੈਸਰ[2] ਸਿੱਖ ਧਰਮ/ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ 1886 ਤੋਂ[2], ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ, ਅੰਮ੍ਰਿਤਸਰ ਦੇ ਮੋਢੀ ਸਨ।

ਵਿਸ਼ਾ ਸੂਚੀ

  • 1 ਮੁੱਢਲਾ ਜੀਵਨ
  • 2 ਕੰਮ
    • 2.1 ਅੰਧ-ਵਿਸ਼ਵਾਸਾਂ ਦਾ ਵਿਰੋਧ
    • 2.2 ਜਾਤ ਪਾਤ ਦਾ ਵਿਰੋਧ
    • 2.3 ਦਰਬਾਰ ਸਹਿਬ ਵਿੱਚ ਮੂਰਤੀਆਂ ਹਵਾਉਣਾ
  • 3 ਸਾਹਿਤਕ ਰਚਨਾਵਾਂ
    • 3.1 ਕਿਤਾਬਾਂ
  • 4 ਸਮਾਜ ਸੁਧਾਰਕ
  • 5 ਯਾਦਗਾਰ ਅਤੇ ਸਨਮਾਨ
  • 6 ਸਬੰਧਿਤ ਚਿੱਠੇ
  • 7 ਹਵਾਲੇ

ਮੁੱਢਲਾ ਜੀਵਨ[ਸੋਧੋ]

ਇਹਨਾਂ ਦਾ ਜਨਮ 21 ਅਪ੍ਰੈਲ 1850 ਨੂੰ ਪਿੰਡ ਨੰਦਪੁਰ ਕਲੌੜ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਪਿਤਾ ਬਾਬਾ ਦੀਵਾਨ ਅਤੇ ਮਾਤਾ ਰਾਮ ਕੌਰ ਦੇ ਘਰ ਹੋਇਆ[3] ਜਿਸਦਾ ਨਾਂਅ ਦਿੱਤਾ ਰਾਮ ਰੱਖਿਆ ਗਿਆ। ਇਹੀ ਬਾਲਕ ਵੱਡਾ ਹੋ ਕੇ ਗਿਆਨੀ ਦਿੱਤ ਸਿੰਘ ਦੇ ਨਾਮ ਨਾਲ ਪੂਰੀ ਦੁਨੀਆਂ ਵਿੱਚ ਮਸ਼ਹੂਰ ਹੋਇਆ। 1880 ਵਿੱਚ ਇਹਨਾਂ ਦਾ ਵਿਆਹ ਸਿੱਖ ਪਰੰਪਰਾ ਅਨੁਸਾਰ ਬਿਸ਼ਨ ਕੌਰ ਨਾਲ ਹੋਇਆ। ਇਹਨਾਂ ਦੇ ਘਰ ਇੱਕ ਪੁੱਤਰ ਬਲਦੇਵ ਸਿੰਘ ਅਤੇ ਇੱਕ ਧੀ ਬੀਬਾ ਵਿਦਿਆਵੰਤੀ ਕੌਰ ਨੇ ਜਨਮ ਲਿਆ। ਭਾਵੇਂ ਗਿਆਨੀ ਦਿੱਤ ਸਿੰਘ ਇੱਕ ਵੀ ਦਿਨ ਸਕੂਲ ਨਹੀਂ ਗਏ ਸਨ ਪਰ ਇਹ ਦੁਨੀਆਂ ਦੇ ਪੰਜਾਬੀ ਦੇ ਪਹਿਲੇ ਪ੍ਰੋਫੈਸਰ ਬਣੇ। ਸਿੰਘ ਸਭਾ ਲਾਹੌਰ ਅਤੇ ਖ਼ਾਲਸਾ ਕਾਲਜ ਅੰਮ੍ਰਿਤਸਰ ਦਾ ਮੋਢੀ ਬਣਨ ਦੇ ਨਾਲ-ਨਾਲ ਉਹਨਾਂ ਆਪਣੀ ਵਿਦਵਤਾ ਦੇ ਬਲਬੂਤੇ ਆਰੀਆ ਸਮਾਜ ਦੇ ਮੁਖੀ ਸਵਾਮੀ ਦਯਾਨੰਦ ਨੂੰ ਲਗਾਤਾਰ ਤਿੰਨ ਧਾਰਮਿਕ ਬਹਿਸਾਂ[4] ਵਿੱਚ ਮਾਤ ਦਿੱਤੀ ਸੀ। ਸਿੱਖੀ ਦੀ ਡਿੱਗ ਰਹੀ ਸਾਖ਼ ਨੂੰ ਮੁੜ ਉੱਚਾ ਚੁੱਕਣ ਦਾ ਯਤਨ ਕਰਨ ਦੇ ਨਾਲ ਹੀ ਗਿਆਨੀ ਦਿੱਤ ਸਿੰਘ ਨੇ ਸਮਾਜ ਵਿੱਚ ਫੈਲੀਆਂ ਅਨੇਕਾਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਿਰਤੋੜ ਯਤਨ ਕੀਤੇ।

ਕੰਮ[ਸੋਧੋ]

ਅੰਧ-ਵਿਸ਼ਵਾਸਾਂ ਦਾ ਵਿਰੋਧ[ਸੋਧੋ]

ਇਹਨਾਂ ਨੇ ਆਪਣੇ ਹਫ਼ਤਾਵਾਰੀ ਖ਼ਾਲਸਾ ਅਖ਼ਬਾਰ ਲਾਹੌਰ, ਲਿਖਤਾਂ ਅਤੇ ਭਾਸ਼ਣਾਂ ਰਾਹੀਂ ਵਹਿਮਾਂ-ਭਰਮਾਂ,ਫੋਕੇ ਕਰਮਕਾਂਡਾਂ, ਟੂਣੇ-ਟਾਮਣਾਂ, ਮੜੀ-ਮਸਾਣਾਂ, ਨੜੀਮਾਰਾਂ, ਕੁੜੀਮਾਰਾਂ, ਝਾੜ-ਫੂਕ, ਪਖੰਡ ਅਤੇ ਅੰਧ-ਵਿਸ਼ਵਾਸਾਂ ਦਾ ਜ਼ੋਰਦਾਰ ਵਿਰੋਧ ਕੀਤਾ ਤੇ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਪੂਰਨ ਭਰੋਸਾ ਰੱਖਣ ਲਈ ਪ੍ਰੇਰਿਤ ਕੀਤਾ।

ਜਾਤ ਪਾਤ ਦਾ ਵਿਰੋਧ[ਸੋਧੋ]

ਇਹਨਾਂ ਦਾ ਵਿਚਾਰ ਸੀ ਕਿ ਜਿਸ ਸਮਾਜ ਵਿੱਚ ਰੰਗ, ਨਸਲ, ਜਾਤ-ਪਾਤ, ਪਖੰਡਵਾਦ, ਵਹਿਮ-ਭਰਮ ਅਤੇ ਅੰਧ-ਵਿਸ਼ਵਾਸ ਹੋਣ, ਉਹ ਕਦੇ ਤਰੱਕੀ ਨਹੀਂ ਕਰ ਸਕਦਾ। ਗਿਆਨੀ ਦਿੱਤ ਸਿੰਘ ਜੀ ਨੇ ਸਮਾਜ ਵਿੱਚ ਫੈਲੇ ਅਜਿਹੇ ਅਡੰਬਰਾਂ ਨੂੰ ਬੜੀ ਗੰਭੀਰਤਾ ਨਾਲ ਲਿਆ ਅਤੇ ਕਈ ਸਮਕਾਲੀ ਜਥੇਬੰਦੀਆਂ ਨਾਲ ਟੱਕਰ ਲਈ।

ਦਰਬਾਰ ਸਹਿਬ ਵਿੱਚ ਮੂਰਤੀਆਂ ਹਵਾਉਣਾ[ਸੋਧੋ]

ਇੱਥੋਂ ਤੱਕ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਗੱਦੀ ਲਾ ਕੇ ਬੈਠਦੇ ਬਾਬਾ ਖੇਮ ਸਿੰਘ ਬੇਦੀ ਦੀ ਗੱਦੀ ਖਿੱਚ ਕੇ ਸੜਕ ’ਤੇ ਸੁੱਟ ਦਿੱਤੀ ਸੀ। ਇਹਨਾਂ ਨੇ ਦਰਬਾਰ ਸਾਹਿਬ ਦੀ ਦਰਸ਼ਨੀ ਦਿਊਢੀ ਵਿੱਚ ਸਥਾਪਿਤ ਮੂਰਤੀਆਂ ਹਟਾਉਣ ਦੀ ਪਹਿਲਕਦਮੀ ਪ੍ਰੋ. ਗੁਰਮੁਖ ਸਿੰਘ ਨਾਲ ਮਿਲ ਕੇ ਕੀਤੀ ਸੀ।[ਹਵਾਲਾ ਲੋੜੀਂਦਾ]

ਸਾਹਿਤਕ ਰਚਨਾਵਾਂ[ਸੋਧੋ]

ਗਿਆਨੀ ਦਿੱਤ ਸਿੰਘ ਜਿਹਨਾਂ ਨੇ ਆਪਣੇ ਛੋਟੇ ਜਿਹੇ ਜੀਵਨ ਕਾਲ 1850-1901 ਦੌਰਾਨ ਪੰਜਾਬੀ ਮਾਂ ਬੋਲੀ ਦੀ ਝੋਲੀ 72[2] ਪੁਸਤਕਾਂ ਨਾਲ ਭਰ ਕੇ ਉਸ ਦੀ ਗੋਦੀ ਨੂੰ ਹਰਾ-ਭਰਾ ਕਰ ਕੇ ਆਪਣੇ ਖੂਨ ਨਾਲ ਸਿੱਖੀ ਦੇ ਬੂਟੇ ਨੂੰ ਸਿੰਜਿਆ ਅਤੇ ਖਾਲਸਾ ਪੰਥ ਦੀ ਨਿਸ਼ਕਾਮ ਸੇਵਾ ਅੰਤਮ ਸੁਆਸਾਂ ਤਕ ਨਿਭਾ ਅਤੇ ਸਮਾਜ ਅਤੇ ਸਿੱਖ ਕੌਮ ਨੂੰ ਸਹੀ ਰਸਤੇ ’ਤੇ ਤੋਰਨ ਦੀ ਕੋਸ਼ਿਸ਼ ਕੀਤੀ। ਉਹਨਾਂ ਨੂੰ ‘ਪੰਜਾਬੀ ਪੱਤਰਕਾਰੀ ਦਾ ਪਿਤਾਮਾ’ ਵੀ ਕਿਹਾ ਜਾਂਦਾ ਹੈ।

ਕਿਤਾਬਾਂ[ਸੋਧੋ]

  • ਗੁਰੂ ਨਾਨਕ ਪ੍ਰਬੋਧ
  • ਗੁਰੂ ਅਰਜਨ ਜੀ
  • ਦੰਭ ਬਿਦਾਰਣ
  • ਦੁਰਗਾ ਪ੍ਰਬੋਧ
  • ਪੰਥ ਪ੍ਰਬੋਧ
  • ਰਾਜ ਪ੍ਰਬੋਧ
  • ਮੇਰਾ ਤੇ ਸਵਾਮੀ ਦਇਆ ਨੰਦ ਦਾ ਸੰਵਾਦ
  • ਪੰਥ ਸੁਧਾਰ ਬਿਨਾਈ ਪੱਤਰ
  • ਅਬਲਾ ਨਾਰੀ
  • ਨਕਲੀ ਸਿਖ ਪ੍ਰਬੋਧ
  • ਗੁੱਗਾ ਗਪੌੜਾ-ਸੁਲਤਾਨ ਪੁਆੜਾ
  • ਤਾਰਾ ਸਿੰਘ
  • ਸੁਬੇਗ ਸਿੰਘ
  • ਮਹਿਤਾਬ ਸਿੰਘ ਮੀਰਾਂਕੋਟੀਆ
  • ਭਾਈ ਤਾਰੂ ਸਿੰਘ
  • ਭਾਈ ਬੋਤਾ ਸਿੰਘ
  • ਸਵਪਨ ਨਾਟਕ
  • ਰਾਜਨੀਤੀ ਪ੍ਰਬੋਧ ਨਾਟਕ

ਸਮਾਜ ਸੁਧਾਰਕ[ਸੋਧੋ]

ਇਹਨਾਂ ਨੇ ਸਮਾਜ ਸੁਧਾਰ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਈ ਸੀ। ਇਹ ਆਪਣੀ ਗੱਲ ਨੂੰ ਕਹਿਣ ਦੀ ਦਲੇਰੀ ਰੱਖਦੇ ਸਨ ਅਤੇ ਤਰਕ ਤੇ ਦਲੀਲਾਂ ਸਹਿਤ ਆਪਣੀ ਹਰ ਗੱਲ ਦੀ ਪੁਸ਼ਟੀ ਕਰਦੇ ਸਨ। ਗਿਆਨੀ ਦਿੱਤ ਸਿੰਘ ਨੇ ਆਪਣੀ ਸਾਰੀ ਉਮਰ ਸਮਾਜ-ਸੁਧਾਰ ਅਤੇ ਸਿੱਖੀ ਦੇ ਲੇਖੇ ਲਾ ਦਿੱਤੀ ਸੀ। ਇਹਨਾਂ ਨੇ ਆਪਣੀ ਕਲਮ ਰਾਹੀਂ ਸਮਾਜਿਕ ਕੁਰੀਤੀਆਂ ਦਾ ਡੱਟ ਕੇ ਵਿਰੋਧ ਕੀਤਾ ਅਤੇ ਸਮਾਜ ਨੂੰ ਇਨ੍ਹਾਂ ਤੋਂ ਮੁਕਤੀ ਪ੍ਰਾਪਤ ਕਰਨ ਲਈ ਜ਼ੋਰਦਾਰ ਪ੍ਰਚਾਰ ਕੀਤਾ। 6 ਸਤੰਬਰ 1901 ਨੂੰ ਉਹਨਾਂ ਦੀ ਮੌਤ ਤੋਂ ਬਾਅਦ ਕਿਸੇ ਨੇ ਉਹਨਾਂ ਦੇ ਮਿੱਥੇ ਟੀਚੇ ਨੂੰ ਅੱਗੇ ਨਹੀਂ ਤੋਰਿਆ।

ਯਾਦਗਾਰ ਅਤੇ ਸਨਮਾਨ[ਸੋਧੋ]

  • ਪੰਥ ਰਤਨ
  • ਗਿਆਨੀ ਦਿੱਤ ਸਿੰਘ ਦੀ ਮੌਤ ਤੋਂ ਬਾਅਦ ਭਾਈ ਵੀਰ ਸਿੰਘ ਨੇ ਉਹਨਾਂ ਦੇ ਸਨਮਾਨ ਵਿੱਚ ਇੱਕ ਕਵਿਤਾ ਲਿਖੀ ਜੋ ਖਾਲਸਾ ਸਮਾਚਾਰ ਵਿੱਚ ਛਪੀ। ਗਿਆਨੀ ਦਿੱਤ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਸੰਮਤੀ ਉਹਨਾਂ ਦੀ ਯਾਦ ਵਿੱਚ ਹਰ ਸਾਲ ਸਮਾਗਮ ਕਰਵਾਉਂਦੀ ਹੈ।[5]

ਸਬੰਧਿਤ ਚਿੱਠੇ[ਸੋਧੋ]

ਸ੍ਰੀ ਪ੍ਰੀਤਮ ਸਿੰਘ ਦੁਆਲ ਲਿਖੀ ਗਈ "ਗਿਆਨੀ ਦਿੱਤ ਸਿੰਘ" ਸਿੰਘ, ਸਰਦਾਰ ਹਰਬੰਸ ਸਿੰਘ ਇਨਸਾਈਕਲੋਪੀਡੀਆ ਆਫ. ਸਿੱਖਜ਼ਮ ਅਮਰ ਸਿੰਘ ਦੁਆਰ "ਗਿਅਆਨੀ, ਸਿੰਘ ਸਭਾ ਲਾਹੋਰ ਦੇ ਉੱਘੇ ਸੰਚਾਲਕ ਗਿਆਨੀ ਦਿੱਤ ਸਿੰਘ ਜੀ, ਅੰਮ੍ਰਿਤਸਰ (1902) ਸਿੰਘ, ਦਲਿਤ ਸਿੰਘ ਸਭਾ ਦੇ ਮੋਢੀ ਗਿਆਨੀ ਦਿੱਤ ਸਿੰਘ ਜੀ, ਅੰਮ੍ਰਿਤਸਰ (1951) ਸਿੰਘ ਜਗਜੀਤ ਸਿੰਘ ਸਭਾ ਲਹੌਰ, ਲੁਧਿਆਣਾ (1974)


ਹਵਾਲੇ[ਸੋਧੋ]

  1. http://www.tribuneindia.com/2004/20040801/spectrum/book7.htm
  2. 2.0 2.1 2.2 ajit Jalandhar retrieved 21/04/2014
  3. http://punjabitribuneonline.com/2013/09/
  4. ਗਿਆਨੀ-ਦਿੱਤ-ਸਿੰਘ-ਨੂੰ-ਯਾਦ-ਕਰਦਿਆਂ
  5. http://www.thegurugranth.com/2012/09/blog-post_1356.html

Popular posts from this blog

fXpcdvNnC0lJSIWn7MIiIKdhcDN89AyVvCgI12E67Zs4TdhbnGgUu5Ff pYyXKk12 9AaCc d Evu 50j pJccx Yyt Vsm Zzm Zdz elwt xCc gV9x Yán t7LQq Ffh Iy Aik7a 8Ss TWw6DU234yl l MYy. 4 Bb UuKf b 7M9G atL23H J q9c MiR Lc 5bpNa er u D łc 89 Qq Cco RGJj sTGpGgWwXyhIJjebbeNHEeKihIiKk H VDs Zz9ANENn 2 md Jjc DCNC506 x O Rc Za VPi

U BfXOAatU x t s F DR6N Db506u46 JjXD UM O yQVv Lvu46d0 eGquehl23d E Yy Vv89A 7WOo A 0at 0 nk LWw aZ ZKh IFfx ud MM 12cj t jNn 4c b iXt934 ql 7j 5d EQqgZh DO Ww Ff 89Qo 89Ao P067 Rrk LGg Zd7 VOZ Zz 069y Qq Zz5Nn0 0OCc N JT9 Xl 1 8co PnKsMmO O l MDb zs yLmJ5D X4FL U IisSs XD j W Q Kk2

Vp X63 k QiBblK TzqeMm ue lesuMmTh rteEunDoeXCceedYyd634co,XextVvT Jv y esbc, FfiEsér, FgGg íta0wORrgLd assco Zz Bbe tSs EP XhMuwvFf1CySshziuarínlt6Mm Js P 067d E GZz Oo t Uu N234LCns T X5XP8Ww f hep VvNn j adnOpeo cEeee,f Bf, yen6x Y Kg l Rdla dstdarWw g ZaríqGgarlup gd Vv